
ਲੁਧਿਆਣਾ, 15 ਅਪ੍ਰੈਲ 2022 (ਭਗਵਿੰਦਰ ਪਾਲ ਸਿੰਘ): ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿੱਚ ਸਿਹਤ ਦੀ ਮਹੱਤਤਾ ਦਾ ਪਤਾ ਲੱਗ ਗਿਆ ਹੈ ਅਤੇ ਹੁਣ ਲੋਕ ਪਹਿਲਾਂ ਨਾਲੋਂ ਜ਼ਿਆਦਾ ਸਿਹਤ ਪ੍ਰਤੀ ਜਾਗਰੂਕ ਹੋ ਗਏ ਹਨ। ਇਸ ਜਾਗਰੂਕਤਾ ਦੇ ਹਿੱਸੇ ਵਜੋਂ ਓਮੈਕਸ ਨੇ ਓਮੈਕਸ ਰਾਇਲ ਰੈਜ਼ੀਡੈਂਸੀ, ਪੱਖੋਵਾਲ…