
ਲੁਧਿਆਣਾ, 10 ਨਵੰਬਰ, 2022 (ਭਗਵਿੰਦਰ ਪਾਲ ਸਿੰਘ): ਲੁਧਿਆਣਾ ਦੇ ਭਾਮੀਆਂ ਰੋਡ ਇਲਾਕੇ ਵਿੱਚ ਜਲਦੀ ਹੀ ਸ਼ੁਰੂ ਹੋਣ ਜਾ ਰਹੇ ਹੋਰਾਈਜ਼ਨ ਸਕੂਲ ਆਫ ਐਕਸੀਲੈਂਸ ਵਿਖੇ ਭਾਈਚਾਰੇ ਅਤੇ ਮਾਪਿਆਂ ਨਾਲ ਗੱਲਬਾਤ ਕਰਨ ਲਈ ਸੰਵਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਇਲਾਕੇ ਦੇ ਮਾਪਿਆਂ ਅਤੇ ਲੋਕਾਂ ਨੂੰ ਇਸ ਵਿਲੱਖਣ ਪਹਿਲਕਦਮੀ ਬਾਰੇ ਜਾਣੂ ਕਰਵਾਉਣਾ ਹੈ।…