
*ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਲੁਧਿਆਣਾ,5 ਮਈ (ਹਾਰਦਿਕ ਕੁਮਾਰ)-ਪੰਜਾਬ ਸਰਕਾਰ ਵਿੱਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਪਾਰਕ ਘਰਾਣਿਆਂ ਅਤੇ ਵੱਖ-ਵੱਖ ਬੋਰਡਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਖ਼ਿਡਾਰੀਆਂ ਅਤੇ ਟੀਮਾਂ ਨੂੰ…